Skip to content
البَقَرَة /

ਆਇਤ 14

2 : 14
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 14

وَإِذَا لَقُواْ ٱلَّذِينَ ءَامَنُواْ قَالُوٓاْ ءَامَنَّا وَإِذَا خَلَوۡاْ إِلَىٰ شَيَٰطِينِهِمۡ قَالُوٓاْ إِنَّا مَعَكُمۡ إِنَّمَا نَحۡنُ مُسۡتَهۡزِءُونَ

ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ।