Skip to content
البَقَرَة /

ਆਇਤ 140

2 : 140

ਆਇਤ 140 of البَقَرَة (2 : 140). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 140

أَمۡ تَقُولُونَ إِنَّ إِبۡرَٰهِـۧمَ وَإِسۡمَٰعِيلَ وَإِسۡحَٰقَ وَيَعۡقُوبَ وَٱلۡأَسۡبَاطَ كَانُواْ هُودًا أَوۡ نَصَٰرَىٰۗ قُلۡ ءَأَنتُمۡ أَعۡلَمُ أَمِ ٱللَّهُۗ وَمَنۡ أَظۡلَمُ مِمَّن كَتَمَ شَهَٰدَةً عِندَهُۥ مِنَ ٱللَّهِۗ وَمَا ٱللَّهُ بِغَٰفِلٍ عَمَّا تَعۡمَلُونَ

ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।