2 : 141
تِلۡكَ أُمَّةٞ قَدۡ خَلَتۡۖ لَهَا مَا كَسَبَتۡ وَلَكُم مَّا كَسَبۡتُمۡۖ وَلَا تُسۡـَٔلُونَ عَمَّا كَانُواْ يَعۡمَلُونَ
(ਇਹ) ਇਕ ਜਮਾਅਤ ਸੀ ਜਿਹੜੀ ਬੀਤ ਚੁੱਕੀ ਹੈ ਜੋ ਉਹਨਾਂ ਨੇ ਕਮਾਇਆ ਉਹਨਾਂ ਲਈ ਸੀ ਅਤੇ ਤੁਹਾਡੇ ਲਈ ਉਹੀ ਹੈ ਜੋ ਤੁਸੀਂ ਕਮਾਇਆ। ਤੁਹਾਥੋਂ ਨਹੀਂ ਪੁੱਛਿਆ ਜਾਵੇਗਾ ਜੋ ਕੁੱਝ ਉਹ ਕਰਦੇ ਸਨ।