Skip to content
البَقَرَة /

ਆਇਤ 142

2 : 142

ਆਇਤ 142 of البَقَرَة (2 : 142). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 142

۞ سَيَقُولُ ٱلسُّفَهَآءُ مِنَ ٱلنَّاسِ مَا وَلَّىٰهُمۡ عَن قِبۡلَتِهِمُ ٱلَّتِي كَانُواْ عَلَيۡهَاۚ قُل لِّلَّهِ ٱلۡمَشۡرِقُ وَٱلۡمَغۡرِبُۚ يَهۡدِي مَن يَشَآءُ إِلَىٰ صِرَٰطٖ مُّسۡتَقِيمٖ

ਛੇਤੀ ਹੀ ਇਹ ਮੂਰਖ ਲੋਕ ਆਖਣਗੇ ਕਿ ਇਹਨਾਂ (ਮੁਸਲਮਾਨਾਂ) ਦੇ ਕਿਬਲੇ (ਦਿਸ਼ਾ) ਨੂੰ ਕਿਸ ਨੇ ਬਦਲਿਆ ਹੈ ਜਿਸ ਵੱਲ (ਮੂੰਹ ਕਰਕੇ ਇਹ ਨਮਾਜ਼ ਪੜ੍ਹਿਆ ਕਰਦੇ) ਸਨ ? (ਹੇ ਨਬੀ! ਤੁਸੀਂ) ਆਖ ਦਿਓ ਕਿ ਪੂਰਬ ਤੇ ਪੱਛਮ ਅੱਲਾਹ ਦੇ ਹਨ ਉਹ ਜਿਸ ਨੂੰ ਚਾਹੁੰਦਾ ਹੈ ਸਿੱਧੀ ਰਾਹ ਦੀ ਹਿਦਾਇਤ ਦਿੰਦਾ ਹੈ।