Skip to content
البَقَرَة /

ਆਇਤ 144

2 : 144

ਆਇਤ 144 of البَقَرَة (2 : 144). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 144

قَدۡ نَرَىٰ تَقَلُّبَ وَجۡهِكَ فِي ٱلسَّمَآءِۖ فَلَنُوَلِّيَنَّكَ قِبۡلَةٗ تَرۡضَىٰهَاۚ فَوَلِّ وَجۡهَكَ شَطۡرَ ٱلۡمَسۡجِدِ ٱلۡحَرَامِۚ وَحَيۡثُ مَا كُنتُمۡ فَوَلُّواْ وُجُوهَكُمۡ شَطۡرَهُۥۗ وَإِنَّ ٱلَّذِينَ أُوتُواْ ٱلۡكِتَٰبَ لَيَعۡلَمُونَ أَنَّهُ ٱلۡحَقُّ مِن رَّبِّهِمۡۗ وَمَا ٱللَّهُ بِغَٰفِلٍ عَمَّا يَعۡمَلُونَ

(ਹੇ ਨਬੀ ਸ:!) ਅਸੀਂ (ਅੱਲਾਹ) ਤੁਹਾਡੇ ਚਿਹਰੇ ਨੂੰ ਮੁੜ ਮੁੜ ਅਕਾਸ਼ ਵੱਲ ਉਠਦਾ ਵੇਖ ਰਹੇ ਹਾਂ ਅਸੀਂ ਤੁਹਾ` ਉਸੇ ਕਿਬਲੇ (ਦਿਸ਼ਾ) ਵੱਲ ਮੋੜ ਦਿਆਂਗੇ ਜਿਹੜਾ ਤੁਹਾ` ਪਸੰਦ ਹੈ, ਸੋ ਤੁਸੀਂ ਆਪਣਾ ਮੂੰਹ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵਲ ਫੇਰ ਲਵੋ ਅਤੇ ਤੁਸੀਂ ਜਿੱਥੇ ਕੀਤੇ ਵੀ (ਨਮਾਜ਼ ਪੜ੍ਹਦੇ) ਹੋਵੋ ਆਪਣਾ ਮੂੰਹ ਉਸੇ ਵੱਲ ਫੇਰ ਲਿਆ ਕਰੋ। ਜਿਨ੍ਹਾਂ ਨੂੰ ਕਿਤਾਬ (ਤੌਰੈਤ ਅਤੇ ਇੰਜੀਲ) ਦਿੱਤੀ ਗਈ ਹੈ ਉਹ ਅਵੱਸ਼ ਹੀ (ਖ਼ਾਨਾ-ਕਾਅਬਾ ਦੀ ਮਹੱਤਤਾ ਨੂੰ) ਜਾਣਦੇ ਹਨ ਕਿ ਬੇਸ਼ੱਕ ਇਹ ਉਹਨਾਂ ਦੇ ਰੱਬ ਵੱਲੋਂ ਹੱਕ (ਵਾਲਾ ਫ਼ੈਸਲਾ) ਹੈ ਅਤੇ ਅੱਲਾਹ ਉਹਨਾਂ (ਦੀਆਂ ਕਰਤੂਤਾਂ) ਤੋਂ ਉੱਕਾ ਹੀ ਬੇਖ਼ਬਰ ਨਹੀਂ ਜੋ ਉਹ (ਅਹਲੇ ਕਿਤਾਬ) ਕਰਦੇ ਹਨ।