Skip to content
البَقَرَة /

ਆਇਤ 145

2 : 145

ਆਇਤ 145 of البَقَرَة (2 : 145). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 145

وَلَئِنۡ أَتَيۡتَ ٱلَّذِينَ أُوتُواْ ٱلۡكِتَٰبَ بِكُلِّ ءَايَةٖ مَّا تَبِعُواْ قِبۡلَتَكَۚ وَمَآ أَنتَ بِتَابِعٖ قِبۡلَتَهُمۡۚ وَمَا بَعۡضُهُم بِتَابِعٖ قِبۡلَةَ بَعۡضٖۚ وَلَئِنِ ٱتَّبَعۡتَ أَهۡوَآءَهُم مِّنۢ بَعۡدِ مَا جَآءَكَ مِنَ ٱلۡعِلۡمِ إِنَّكَ إِذٗا لَّمِنَ ٱلظَّٰلِمِينَ

ਹੇ ਨਬੀ! ਤੁਸੀਂ ਉਹਨਾਂ ਲੋਕਾਂ ਦੇ ਕੋਲ ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਕਿੰਨੀਆਂ ਹੀ ਦਲੀਲਾਂ ਕਿਉਂ ਨਾ ਲੈ ਆਓ ਤਾਂ ਵੀ ਉਹ ਤੁਹਾਡੇ ਕਿਬਲੇ ਦੀ ਪੈਰਵੀ ਨਹੀਂ ਕਰਨਗੇ ਅਤੇ ਨਾ ਹੀ ਤੁਸੀਂ ਹੁਣ ਉਹਨਾਂ ਦੇ ਕਿਬਲੇ (ਬੈਤੁਲ-ਮੁਕੱਦਸ) ਦੀ ਪੈਰਵੀ ਕਰਨ ਵਾਲੇ ਹੋ ਅਤੇ ਇਹਨਾਂ (ਯਹੂਦੀ ਅਤੇ ਈਸਾਈਆਂ) ਵਿੱਚੋਂ ਕੋਈ ਵੀ ਧੜਾ ਦੂਜੇ ਧੜੇ ਦੇ ਕਿਬਲੇ ਦੀ ਪੈਰਵੀ ਕਰਨ ਵਾਲਾ ਨਹੀਂ (ਹੇ ਨਬੀ!) ਜੇ ਤੁਸੀਂ ਵੀ ਉਹਨਾਂ ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਜਦ ਕਿ ਤੁਹਾਡੇ ਕੋਲ (ਰੱਬੀ) ਗਿਆਨ ਆ ਚੁੱਕਿਆ ਹੈ ਤਾਂ ਤੁਸੀਂ ਵੀ ਜ਼ਾਲਮਾਂ ਵਿਚ ਗਿਣੇ ਜਾਵੋਗੇ।