Skip to content
البَقَرَة /

ਆਇਤ 146

2 : 146

ਆਇਤ 146 of البَقَرَة (2 : 146). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 146

ٱلَّذِينَ ءَاتَيۡنَٰهُمُ ٱلۡكِتَٰبَ يَعۡرِفُونَهُۥ كَمَا يَعۡرِفُونَ أَبۡنَآءَهُمۡۖ وَإِنَّ فَرِيقٗا مِّنۡهُمۡ لَيَكۡتُمُونَ ٱلۡحَقَّ وَهُمۡ يَعۡلَمُونَ

ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।