2 : 148
وَلِكُلّٖ وِجۡهَةٌ هُوَ مُوَلِّيهَاۖ فَٱسۡتَبِقُواْ ٱلۡخَيۡرَٰتِۚ أَيۡنَ مَا تَكُونُواْ يَأۡتِ بِكُمُ ٱللَّهُ جَمِيعًاۚ إِنَّ ٱللَّهَ عَلَىٰ كُلِّ شَيۡءٖ قَدِيرٞ
ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।