2 : 149
وَمِنۡ حَيۡثُ خَرَجۡتَ فَوَلِّ وَجۡهَكَ شَطۡرَ ٱلۡمَسۡجِدِ ٱلۡحَرَامِۖ وَإِنَّهُۥ لَلۡحَقُّ مِن رَّبِّكَۗ وَمَا ٱللَّهُ بِغَٰفِلٍ عَمَّا تَعۡمَلُونَ
(ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।