2 : 153
يَٰٓأَيُّهَا ٱلَّذِينَ ءَامَنُواْ ٱسۡتَعِينُواْ بِٱلصَّبۡرِ وَٱلصَّلَوٰةِۚ إِنَّ ٱللَّهَ مَعَ ٱلصَّٰبِرِينَ
ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
ਆਇਤ 153 of البَقَرَة (2 : 153). This page carries the verse in the Uthmani script with a translation of its meaning, at a stable URL that can be cited on its own.