2 : 156
ٱلَّذِينَ إِذَآ أَصَٰبَتۡهُم مُّصِيبَةٞ قَالُوٓاْ إِنَّا لِلَّهِ وَإِنَّآ إِلَيۡهِ رَٰجِعُونَ
ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।