Skip to content
البَقَرَة /

ਆਇਤ 158

2 : 158

ਆਇਤ 158 of البَقَرَة (2 : 158). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 158

۞ إِنَّ ٱلصَّفَا وَٱلۡمَرۡوَةَ مِن شَعَآئِرِ ٱللَّهِۖ فَمَنۡ حَجَّ ٱلۡبَيۡتَ أَوِ ٱعۡتَمَرَ فَلَا جُنَاحَ عَلَيۡهِ أَن يَطَّوَّفَ بِهِمَاۚ وَمَن تَطَوَّعَ خَيۡرٗا فَإِنَّ ٱللَّهَ شَاكِرٌ عَلِيمٌ

ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।