2 : 159
إِنَّ ٱلَّذِينَ يَكۡتُمُونَ مَآ أَنزَلۡنَا مِنَ ٱلۡبَيِّنَٰتِ وَٱلۡهُدَىٰ مِنۢ بَعۡدِ مَا بَيَّنَّٰهُ لِلنَّاسِ فِي ٱلۡكِتَٰبِ أُوْلَٰٓئِكَ يَلۡعَنُهُمُ ٱللَّهُ وَيَلۡعَنُهُمُ ٱللَّٰعِنُونَ
ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।