2 : 16
أُوْلَٰٓئِكَ ٱلَّذِينَ ٱشۡتَرَوُاْ ٱلضَّلَٰلَةَ بِٱلۡهُدَىٰ فَمَا رَبِحَت تِّجَٰرَتُهُمۡ وَمَا كَانُواْ مُهۡتَدِينَ
ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।