Skip to content
البَقَرَة /

ਆਇਤ 160

2 : 160
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 160

إِلَّا ٱلَّذِينَ تَابُواْ وَأَصۡلَحُواْ وَبَيَّنُواْ فَأُوْلَٰٓئِكَ أَتُوبُ عَلَيۡهِمۡ وَأَنَا ٱلتَّوَّابُ ٱلرَّحِيمُ

ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।