Skip to content
البَقَرَة /

ਆਇਤ 161

2 : 161
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 161

إِنَّ ٱلَّذِينَ كَفَرُواْ وَمَاتُواْ وَهُمۡ كُفَّارٌ أُوْلَٰٓئِكَ عَلَيۡهِمۡ لَعۡنَةُ ٱللَّهِ وَٱلۡمَلَٰٓئِكَةِ وَٱلنَّاسِ أَجۡمَعِينَ

ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।