2 : 162
خَٰلِدِينَ فِيهَا لَا يُخَفَّفُ عَنۡهُمُ ٱلۡعَذَابُ وَلَا هُمۡ يُنظَرُونَ
ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।
ਆਇਤ 162 of البَقَرَة (2 : 162). This page carries the verse in the Uthmani script with a translation of its meaning, at a stable URL that can be cited on its own.