2 : 163
وَإِلَٰهُكُمۡ إِلَٰهٞ وَٰحِدٞۖ لَّآ إِلَٰهَ إِلَّا هُوَ ٱلرَّحۡمَٰنُ ٱلرَّحِيمُ
ਤੁਹਾਡਾ ਸਭ ਦਾ ਇਸ਼ਟ ਇਕ (ਅੱਲਾਹ) ਹੀ ਹੇ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਉਹ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੇ।