Skip to content
البَقَرَة /

ਆਇਤ 166

2 : 166

ਆਇਤ 166 of البَقَرَة (2 : 166). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 166

إِذۡ تَبَرَّأَ ٱلَّذِينَ ٱتُّبِعُواْ مِنَ ٱلَّذِينَ ٱتَّبَعُواْ وَرَأَوُاْ ٱلۡعَذَابَ وَتَقَطَّعَتۡ بِهِمُ ٱلۡأَسۡبَابُ

(ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।