Skip to content
البَقَرَة /

ਆਇਤ 167

2 : 167

ਆਇਤ 167 of البَقَرَة (2 : 167). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 167

وَقَالَ ٱلَّذِينَ ٱتَّبَعُواْ لَوۡ أَنَّ لَنَا كَرَّةٗ فَنَتَبَرَّأَ مِنۡهُمۡ كَمَا تَبَرَّءُواْ مِنَّاۗ كَذَٰلِكَ يُرِيهِمُ ٱللَّهُ أَعۡمَٰلَهُمۡ حَسَرَٰتٍ عَلَيۡهِمۡۖ وَمَا هُم بِخَٰرِجِينَ مِنَ ٱلنَّارِ

ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।