2 : 168
يَٰٓأَيُّهَا ٱلنَّاسُ كُلُواْ مِمَّا فِي ٱلۡأَرۡضِ حَلَٰلٗا طَيِّبٗا وَلَا تَتَّبِعُواْ خُطُوَٰتِ ٱلشَّيۡطَٰنِۚ إِنَّهُۥ لَكُمۡ عَدُوّٞ مُّبِينٌ
ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।