Skip to content
البَقَرَة /

ਆਇਤ 169

2 : 169

ਆਇਤ 169 of البَقَرَة (2 : 169). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 169

إِنَّمَا يَأۡمُرُكُم بِٱلسُّوٓءِ وَٱلۡفَحۡشَآءِ وَأَن تَقُولُواْ عَلَى ٱللَّهِ مَا لَا تَعۡلَمُونَ

ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।