Skip to content
البَقَرَة /

ਆਇਤ 17

2 : 17
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 17

مَثَلُهُمۡ كَمَثَلِ ٱلَّذِي ٱسۡتَوۡقَدَ نَارٗا فَلَمَّآ أَضَآءَتۡ مَا حَوۡلَهُۥ ذَهَبَ ٱللَّهُ بِنُورِهِمۡ وَتَرَكَهُمۡ فِي ظُلُمَٰتٖ لَّا يُبۡصِرُونَ

ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਸ ਨੇ ਅ=ਗ ਬਾਲੀ ਅਤੇ ਜਦੋਂ ਉਸ (ਅੱਗ) ਨੇ ਉਸ ਦੇ ਆਲੇ-ਦੁਆਲੇ ਚਾਨਣ ਕਰ ਦਿੱਤਾ ਤਾਂ ਅੱਲਾਹ ਨੇ ਉਹਨਾਂ ਦੀ (ਅੱਖਾਂ ਦੀ) ਰੋਸ਼ਨੀ ਨੂੰ ਖੋਹ ਲਿਆ ਅਤੇ ਉਹਨਾਂ ਨੂੰ ਹਨੇਰਿਆਂ ਵਿਚ ਭਟਕਣ ਲਈ ਛੱਡ ਦਿੱਤਾ, ਜਿੱਥੇ ਉਹ ਕੁੱਝ ਵੇਖ ਵੀ ਨਹੀਂ ਸਕਦੇ।