Skip to content
البَقَرَة /

ਆਇਤ 171

2 : 171

ਆਇਤ 171 of البَقَرَة (2 : 171). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 171

وَمَثَلُ ٱلَّذِينَ كَفَرُواْ كَمَثَلِ ٱلَّذِي يَنۡعِقُ بِمَا لَا يَسۡمَعُ إِلَّا دُعَآءٗ وَنِدَآءٗۚ صُمُّۢ بُكۡمٌ عُمۡيٞ فَهُمۡ لَا يَعۡقِلُونَ

ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।