Skip to content
البَقَرَة /

ਆਇਤ 173

2 : 173

ਆਇਤ 173 of البَقَرَة (2 : 173). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 173

إِنَّمَا حَرَّمَ عَلَيۡكُمُ ٱلۡمَيۡتَةَ وَٱلدَّمَ وَلَحۡمَ ٱلۡخِنزِيرِ وَمَآ أُهِلَّ بِهِۦ لِغَيۡرِ ٱللَّهِۖ فَمَنِ ٱضۡطُرَّ غَيۡرَ بَاغٖ وَلَا عَادٖ فَلَآ إِثۡمَ عَلَيۡهِۚ إِنَّ ٱللَّهَ غَفُورٞ رَّحِيمٌ

ਅੱਲਾਹ ਨੇ ਤੁਹਾਡੇ ਲਈ ਖ਼ੂਨ, ਮੁਰਦਾਰ, ਸੂਰ ਦਾ ਮਾਸ ਅਤੇ ਉਹ ਸਾਰੀਆਂ ਚੀਜ਼ਾਂ ਹਰਾਮ (ਖਾਣ ਤੋਂ ਮਨ੍ਹਾ) ਕੀਤੀਆਂ ਹਨ ਅਤੇ (ਉਹ ਵੀ) ਜਿਨ੍ਹਾਂ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ (ਦੇਵੀ ਦੇਵਤਾ ਜਾਂ ਨਬੀ, ਬੁਜ਼ਰਗ ਆਦਿ) ਦਾ ਨਾਂ ਲਿਆ ਗਿਆ ਹੋਵੇ। ਪਰ ਜਿਹੜਾ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਜਦੋਂ ਕਿ ਉਹ ਨਾ ਹੀ (ਰੱਬ ਦਾ) ਬਾਗ਼ੀ ਹੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੇ ਤਾਂ ਉਸ ਲਈ (ਹਰਾਮ ਖਾਣ ਵਿਚ) ਕੋਈ ਗੁਨਾਹ ਨਹੀਂ। ਬੇਸ਼ੱਕ ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।