Skip to content
البَقَرَة /

ਆਇਤ 174

2 : 174

ਆਇਤ 174 of البَقَرَة (2 : 174). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 174

إِنَّ ٱلَّذِينَ يَكۡتُمُونَ مَآ أَنزَلَ ٱللَّهُ مِنَ ٱلۡكِتَٰبِ وَيَشۡتَرُونَ بِهِۦ ثَمَنٗا قَلِيلًا أُوْلَٰٓئِكَ مَا يَأۡكُلُونَ فِي بُطُونِهِمۡ إِلَّا ٱلنَّارَ وَلَا يُكَلِّمُهُمُ ٱللَّهُ يَوۡمَ ٱلۡقِيَٰمَةِ وَلَا يُزَكِّيهِمۡ وَلَهُمۡ عَذَابٌ أَلِيمٌ

ਬੇਸ਼ੱਕ ਜਿਹੜੇ ਲੋਕ ਅੱਲਾਹ ਵੱਲੋਂ ਉਤਾਰੀ ਗਈ ਕਿਤਾਬ (.ਕੁਰਆਨ) ਦੀਆਂ ਕੁੱਝ ਗੱਲਾਂ (ਹੁਕਮਾਂ) ਨੂੰ ਛੁਪਾਉਂਦੇ ਹਨ ਅਤੇ ਥੋੜ੍ਹੇ ਜਿਹੇ (ਸੰਸਾਰਿਕ) ਲਾਭ ਲਈ ਵੇਚ ਸੁਟਦੇ ਹਨ, ਉਹ ਆਪਣੇ ਢਿੱਡਾਂ ਵਿਚ ਅੱਗ ਤੋਂ ਛੁੱਟ ਹੋਰ ਕੁੱਝ ਨਹੀਂ ਭਰਦੇ। ਕਿਆਮਤ ਦਿਹਾੜੇ ਅੱਲਾਹ ਉਹਨਾਂ ਨਾਲ ਗੱਲ ਵੀ ਨਹੀਂ ਕਰੇਗਾ ਅਤੇ ਨਾ ਹੀ ਉਹਨਾਂ ਨੂੰ (ਗੁਨਾਹਾਂ ਤੋਂ) ਪਾਕ ਕਰੇਗਾ। ਉਹਨਾਂ ਲਈ ਤਾਂ ਬਹੁਤ ਹੀ ਦਰਦ ਭਰਿਆ ਅਜ਼ਾਬ ਹੇ।