Skip to content
البَقَرَة /

ਆਇਤ 175

2 : 175

ਆਇਤ 175 of البَقَرَة (2 : 175). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 175

أُوْلَٰٓئِكَ ٱلَّذِينَ ٱشۡتَرَوُاْ ٱلضَّلَٰلَةَ بِٱلۡهُدَىٰ وَٱلۡعَذَابَ بِٱلۡمَغۡفِرَةِۚ فَمَآ أَصۡبَرَهُمۡ عَلَى ٱلنَّارِ

ਇਹ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੇ ਬਦਲੇ ਗੁਮਰਾਹੀ ਅਤੇ ਬਖ਼ਸ਼ਿਸ਼ ਦੇ ਬਦਲੇ ਅਜ਼ਾਬ ਖ਼ਰੀਦ ਲਿਆ ਹੇ। ਇਹ ਲੋਕ ਅੱਗ (ਦੀ ਸਜ਼ਾ) ਨੂੰ ਕਿੰਨਾ ਸਹਿਣ ਕਰਨ ਵਾਲੇ ਹਨ?