Skip to content
البَقَرَة /

ਆਇਤ 176

2 : 176

ਆਇਤ 176 of البَقَرَة (2 : 176). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 176

ذَٰلِكَ بِأَنَّ ٱللَّهَ نَزَّلَ ٱلۡكِتَٰبَ بِٱلۡحَقِّۗ وَإِنَّ ٱلَّذِينَ ٱخۡتَلَفُواْ فِي ٱلۡكِتَٰبِ لَفِي شِقَاقِۭ بَعِيدٖ

ਇਹ ਸਭ ਇਸ ਲਈ ਹੇ ਕਿ ਅੱਲਾਹ ਨੇ ਤਾਂ ਹੱਕ ਸੱਚ ਦੇ ਨਾਲ ਹੀ ਇਹ ਕਿਤਾਬ (ਕੁਰਆਨ) ਉਤਾਰੀ ਹੇ ਪਰ ਜਿਨ੍ਹਾਂ ਲੋਕਾਂ ਨੇ ਇਸ ਕਿਤਾਬ ਵਿਚ ਮਤਭੇਦ ਕੀਤੇ, ਉਹ ਵਿਰੋਧ ਕਰਦੇ ਹੋਏ (ਸੱਚਾਈ ਤੋਂ) ਬਹੁਤ ਦੂਰ ਨਿਕਲ ਗਏ।