Skip to content
البَقَرَة /

ਆਇਤ 178

2 : 178

ਆਇਤ 178 of البَقَرَة (2 : 178). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 178

يَٰٓأَيُّهَا ٱلَّذِينَ ءَامَنُواْ كُتِبَ عَلَيۡكُمُ ٱلۡقِصَاصُ فِي ٱلۡقَتۡلَىۖ ٱلۡحُرُّ بِٱلۡحُرِّ وَٱلۡعَبۡدُ بِٱلۡعَبۡدِ وَٱلۡأُنثَىٰ بِٱلۡأُنثَىٰۚ فَمَنۡ عُفِيَ لَهُۥ مِنۡ أَخِيهِ شَيۡءٞ فَٱتِّبَاعُۢ بِٱلۡمَعۡرُوفِ وَأَدَآءٌ إِلَيۡهِ بِإِحۡسَٰنٖۗ ذَٰلِكَ تَخۡفِيفٞ مِّن رَّبِّكُمۡ وَرَحۡمَةٞۗ فَمَنِ ٱعۡتَدَىٰ بَعۡدَ ذَٰلِكَ فَلَهُۥ عَذَابٌ أَلِيمٞ

ਹੇ ਈਮਾਨ ਵਾਲਿਓ! ਤੁਹਾਡੇ ਲਈ ਕਸਾਸ (ਬਰਾਬਰ ਦਾ ਬਦਲਾ ਲੈਣਾ) ਫ਼ਰਜ਼ ਕੀਤਾ ਗਿਆ ਹੇ। ਆਜ਼ਾਦ ਵਿਅਕਤੀ ਦੇ ਕਤਲ ਦਾ ਬਦਲਾ ਉਸੇ ਆਜ਼ਾਦ ਵਿਅਕਤੀ ਦਾ, ਗ਼ੁਲਾਮ ਦੇ ਬਦਲੇ ਵਿਚ ਉਸੇ ਗ਼ੁਲਾਮ ਦਾ ਔਰਤ ਦੇ ਬਦਲੇ ਵਿਚ ਉਸੇ ਔਰਤ ਦਾ ਕਤਲ ਹੇ। ਫਿਰ ਜੇ (ਕਾਤਲ ਨੂੰ) ਮਕਤੂਲ ਦਾ ਭਰਾ ਬਦਲਾ ਲੈਣ ਵਿਚ ਨਰਮੀ ਵਰਤਦਾ ਹੋਇਆ ਮੁਆਫ਼ ਕਰ ਦੇਵੇ ਅਤੇ ਤਰੀਕੇ ਅਨੁਸਾਰ ਦੈਤ (ਭਾਵ ਪੈਸੇ) ਦੀ ਮੰਗ ਹੋਵੇ ਤਾਂ ਉਸ ਦੀ ਅਦਾਇਗੀ ਵੀ ਸੋਹਣੇ ਤਰੀਕੇ ਨਾਲ ਕੀਤੀ ਜਾਵੇ। ਇਹ ਤੁਹਾਡੇ ਰੱਬ ਵੱਲੋਂ ਛੂਟ ਹੇ ਅਤੇ ਅਹਿਸਾਨ ਵੀ ਹੇ। ਫਿਰ ਵੀ ਜੇ ਕੋਈ ਵਿਅਕਤੀ ਧੱਕਾ ਕਰਦਾ ਹੇ ਤਾਂ ਉਸ ਲਈ ਦਰਦਨਾਕ ਅਜ਼ਾਬ ਹੇ।