Skip to content
البَقَرَة /

ਆਇਤ 179

2 : 179

ਆਇਤ 179 of البَقَرَة (2 : 179). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 179

وَلَكُمۡ فِي ٱلۡقِصَاصِ حَيَوٰةٞ يَٰٓأُوْلِي ٱلۡأَلۡبَٰبِ لَعَلَّكُمۡ تَتَّقُونَ

ਹੇ ਅਕਲ ਵਾਲਿਓ! ਕਸਾਸ (ਬਦਲਾ) ਲੈਣ ਵਿਚ ਤੁਹਾਡਾ (ਸਮਾਜਿਕ) ਜੀਵਨ (ਸੁਰੱਖਿਅਤ) ਹੇ ਤਾਂ ਜੋ ਤੁਸੀਂ (ਵਧੀਕੀਆਂ ਤੋਂ) ਬਚੇ ਰਹੋ।