2 : 181
فَمَنۢ بَدَّلَهُۥ بَعۡدَ مَا سَمِعَهُۥ فَإِنَّمَآ إِثۡمُهُۥ عَلَى ٱلَّذِينَ يُبَدِّلُونَهُۥٓۚ إِنَّ ٱللَّهَ سَمِيعٌ عَلِيمٞ
ਫਿਰ ਜਿਹੜਾ ਕੋਈ ਇਸ (ਵਸੀਅਤ) ਨੂੰ ਸੁਣਨ ਤੋਂ ਬਾਅਦ ਵੀ ਕੋਈ ਬਦਲਾਓ ਕਰਦਾ ਹੇ ਤਾਂ ਇਸ ਦਾ ਦੋਸ਼ ਉਹਨਾਂ ਲੋਕਾਂ ’ਤੇ ਹੀ ਹੋਵੇਗਾ ਜਿਹੜੇ ਉਸ ਨੂੰ ਬਦਲਣਗੇ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।