Skip to content
البَقَرَة /

ਆਇਤ 182

2 : 182

ਆਇਤ 182 of البَقَرَة (2 : 182). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 182

فَمَنۡ خَافَ مِن مُّوصٖ جَنَفًا أَوۡ إِثۡمٗا فَأَصۡلَحَ بَيۡنَهُمۡ فَلَآ إِثۡمَ عَلَيۡهِۚ إِنَّ ٱللَّهَ غَفُورٞ رَّحِيمٞ

ਫਿਰ ਜੇ ਕਿਸੇ ਵਸੀਅਤ ਨੂੰ ਕਰਨ ਵਾਲੇ ਵੱਲੋਂ ਕਿਸੇ ਦਾ ਹੱਕ ਮਾਰਨ ਜਾਂ ਕਿਸੇ ਗੁਨਾਹ ਹੋਣ ਦਾ ਡਰ ਹੋਵੇ ਅਤੇ ਉਹ (ਹੱਕਦਾਰਾਂ ਵਿਚਾਲੇ) ਸਮਝੌਤਾ ਕਰਾ ਦੇਵੇ ਤਾਂ ਇਸ ਵਿਚ ਕੋਈ ਹਰਜ ਨਹੀਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਅਤਿ ਰਹਿਮ ਕਰਨ ਵਾਲਾ ਹੇ।