Skip to content
البَقَرَة /

ਆਇਤ 183

2 : 183

ਆਇਤ 183 of البَقَرَة (2 : 183). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 183

يَٰٓأَيُّهَا ٱلَّذِينَ ءَامَنُواْ كُتِبَ عَلَيۡكُمُ ٱلصِّيَامُ كَمَا كُتِبَ عَلَى ٱلَّذِينَ مِن قَبۡلِكُمۡ لَعَلَّكُمۡ تَتَّقُونَ

ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਹਾਡੇ ’ਤੇ ਸੌਮ (ਰੋਜ਼ੇ ਰਖਣਾ) ਉਸੇ ਤਰ੍ਹਾਂ ਫ਼ਰਜ਼ ਕੀਤੇ ਗਏ ਹਨ ਜਿਵੇਂ ਉਹਨਾਂ ਲੋਕਾਂ ਉੱਤੇ ਫ਼ਰਜ਼ ਕੀਤੇ ਗਏ ਸੀ ਜਿਹੜੇ ਤੁਹਾਥੋਂ ਪਹਿਲਾਂ (ਨਬੀਆਂ ਦੇ ਪੈਰੋਕਾਰ) ਗੁਜ਼ਰ ਚੁੱਕੇ ਹਨ ਤਾਂ ਜੋ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਵੋ।

Explanation & meanings · 1
  1. “ਸੌਮ” ਦਾ ਅਰਥ ਹੇ ਰੁਕਣਾ। ਸ਼ਰੀਅਤ ਅਨੁਸਾਰ ਇਸ ਦਾ ਅਰਥ ਪਹੁ ਫਟਨ ਤੋਂ ਲੈਕੇ ਸੂਰਜ ਡੁੱਬਣ ਤਕ ਖਾਣ-ਪੀਣ ਅਤੇ ਸੰਭੋਗ ਤੋਂ ਰੁਕੇ ਰਹਿਣਾ ਹੇ। ਇਸ ਨੂੰ ਹੀ ਰੋਜ਼ਾ ਕਿਹਾ ਜਾਂਦਾ ਹੇ।