Skip to content
البَقَرَة /

ਆਇਤ 184

2 : 184

ਆਇਤ 184 of البَقَرَة (2 : 184). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 184

أَيَّامٗا مَّعۡدُودَٰتٖۚ فَمَن كَانَ مِنكُم مَّرِيضًا أَوۡ عَلَىٰ سَفَرٖ فَعِدَّةٞ مِّنۡ أَيَّامٍ أُخَرَۚ وَعَلَى ٱلَّذِينَ يُطِيقُونَهُۥ فِدۡيَةٞ طَعَامُ مِسۡكِينٖۖ فَمَن تَطَوَّعَ خَيۡرٗا فَهُوَ خَيۡرٞ لَّهُۥۚ وَأَن تَصُومُواْ خَيۡرٞ لَّكُمۡ إِن كُنتُمۡ تَعۡلَمُونَ

ਇਹ (ਰੋਜ਼ੇ) ਗਿਣਤੀ ਦੇ ਕੁੱਝ ਦਿਨਾਂ ਲਈ ਹਨ। ਜੇ ਤੁਹਾਡੇ ਵਿੱਚੋਂ ਕੋਈ ਬੀਮਾਰ ਹੋਵੇ ਜਾਂ ਸਫ਼ਰ ’ਤੇ ਹੋਵੇ ਤਾਂ ਉਹ (ਛੱਡੇ ਹੋਏ) ਰੋਜ਼ਿਆਂ ਦੀ ਗਿਣਤੀ ਨੂੰ ਦੂਜੇ ਦਿਨਾਂ ਵਿਚ ਪੂਰੀ ਕਰ ਲਵੇ ਜੇ ਕੋਈ ਰੋਜ਼ੇ ਰੱਖਣ ਦੀ ਤਾਕਤ ਰੱਖਦਾ ਹੋਵੇ (ਫਿਰ ਵੀ ਰੋਜ਼ਾ ਨਾ ਰੱਖੇ) ਤਾਂ ਫ਼ਿਦਿਯਾ ਅਦਾ ਕਰੇ (ਭਾਵ ਬਦਲੇ ਵਿਚ ਇਕ ਮੁਥਾਜ ਨੂੰ ਭੋਜਨ ਕਰਵਾਉਣਾ ਹੇ) ਜੇ ਕੋਈ ਆਪਣੀ ਖ਼ੁਸ਼ੀ ਨਾਲ (ਵੱਧ) ਨੇਕੀ ਕਰੇ ਤਾਂ ਇਹ ਉਸ ਲਈ ਵਧੀਆ ਹੇ। ਜੇ ਤੁਸੀਂ ਸੱਚ ਜਾਣੋ ਤਾਂ ਰੋਜ਼ਾ ਰੱਖਣਾ ਤੁਹਾਡੇ ਲਈ ਵਧੇਰੇ ਵਧੀਆ ਹੇ।

Explanation & meanings · 1
  1. ਇਹ ਹੁਕਮ ਇਸ ਤੋਂ ਅਗਲੀ ਆਇਤ 185 ਰਾਹੀਂ ਰੱਦ ਕਰ ਦਿੱਤਾ ਗਿਆ।