Skip to content
البَقَرَة /

ਆਇਤ 188

2 : 188

ਆਇਤ 188 of البَقَرَة (2 : 188). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 188

وَلَا تَأۡكُلُوٓاْ أَمۡوَٰلَكُم بَيۡنَكُم بِٱلۡبَٰطِلِ وَتُدۡلُواْ بِهَآ إِلَى ٱلۡحُكَّامِ لِتَأۡكُلُواْ فَرِيقٗا مِّنۡ أَمۡوَٰلِ ٱلنَّاسِ بِٱلۡإِثۡمِ وَأَنتُمۡ تَعۡلَمُونَ

ਤੁਸੀਂ ਇਕ ਦੂਜੇ ਦੇ ਮਾਲ ਨਾਜਾਇਜ਼ ਤਰੀਕਿਆਂ ਨਾਲ ਨਾ ਖਾਓ ਅਤੇ ਉਹਨਾਂ ਨੂੰ ਹਾਕਮਾਂ ਅੱਗੇ (ਰਿਸ਼ਵਤ ਵਜੋਂ) ਪੇਸ਼ ਨਾ ਕਰੋ ਕਿ ਤੁਸੀਂ ਦੂਜਿਆਂ ਦੇ ਮਾਲ ਦਾ ਕੁੱਝ ਹਿੱਸਾ ਨਾ ਜਾਇਜ਼ ਤਰੀਕੇ ਨਾਲ ਖਾ ਜਾਓ ਹਾਲਾਂ ਕਿ ਤੁਸੀਂ ਜਾਣਦੇ ਹੋ।