Skip to content
البَقَرَة /

ਆਇਤ 189

2 : 189

ਆਇਤ 189 of البَقَرَة (2 : 189). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 189

۞ يَسۡـَٔلُونَكَ عَنِ ٱلۡأَهِلَّةِۖ قُلۡ هِيَ مَوَٰقِيتُ لِلنَّاسِ وَٱلۡحَجِّۗ وَلَيۡسَ ٱلۡبِرُّ بِأَن تَأۡتُواْ ٱلۡبُيُوتَ مِن ظُهُورِهَا وَلَٰكِنَّ ٱلۡبِرَّ مَنِ ٱتَّقَىٰۗ وَأۡتُواْ ٱلۡبُيُوتَ مِنۡ أَبۡوَٰبِهَاۚ وَٱتَّقُواْ ٱللَّهَ لَعَلَّكُمۡ تُفۡلِحُونَ

ਹੇ ਨਬੀ (ਸ:)! ਤੁਹਾਥੋਂ (ਲੋਕੀ) ਚੰਨ ਦੇ (ਘਟਣ ਵਧਣ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਲੋਕਾਂ ਲਈ (ਮਿਤੀਆਂ ਨਿਰਧਾਰਤ ਕਰਨ) ਅਤੇ ਹੱਜ ਲਈ ਨਿਯਤ ਸਮਾਂ ਦੱਸਣ ਲਈ ਹੇ। ਨੇਕੀ ਇਹ ਨਹੀਂ ਕਿ ਤੁਸੀਂ (ਹੱਜ ਦੇ ਦਿਨਾਂ ਵਿਚ) ਆਪਣੇ ਘਰ ਦੇ ਪਿੱਛਿਓ ਆਓ ਸਗੋਂ ਨੇਕੀ ਤਾਂ ਇਹ ਹੇ ਕਿ ਆਦਮੀ ਬੁਰਾਈ ਤੋਂ ਬਚਿਆ ਰਹੇ। ਤੁਸੀਂ ਆਪਣੇ ਘਰਾਂ ਵਿਚ ਉਹਨਾਂ ਦੇ ਬੂਹਿਆਂ ਰਾਹੀਂ ਹੀ ਆਓ ਅਤੇ ਅੱਲਾਹ ਤੋਂ ਡਰਦੇ ਰਹੋ ਤਾਂ ਜੋ ਤੁਸੀਂ ਸਫ਼ਲਤਾ ਪ੍ਰਾਪਤ ਕਰੋ।