Skip to content
البَقَرَة /

ਆਇਤ 19

2 : 19

ਆਇਤ 19 of البَقَرَة (2 : 19). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 19

أَوۡ كَصَيِّبٖ مِّنَ ٱلسَّمَآءِ فِيهِ ظُلُمَٰتٞ وَرَعۡدٞ وَبَرۡقٞ يَجۡعَلُونَ أَصَٰبِعَهُمۡ فِيٓ ءَاذَانِهِم مِّنَ ٱلصَّوَٰعِقِ حَذَرَ ٱلۡمَوۡتِۚ وَٱللَّهُ مُحِيطُۢ بِٱلۡكَٰفِرِينَ

ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।