Skip to content
البَقَرَة /

ਆਇਤ 194

2 : 194

ਆਇਤ 194 of البَقَرَة (2 : 194). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 194

ٱلشَّهۡرُ ٱلۡحَرَامُ بِٱلشَّهۡرِ ٱلۡحَرَامِ وَٱلۡحُرُمَٰتُ قِصَاصٞۚ فَمَنِ ٱعۡتَدَىٰ عَلَيۡكُمۡ فَٱعۡتَدُواْ عَلَيۡهِ بِمِثۡلِ مَا ٱعۡتَدَىٰ عَلَيۡكُمۡۚ وَٱتَّقُواْ ٱللَّهَ وَٱعۡلَمُوٓاْ أَنَّ ٱللَّهَ مَعَ ٱلۡمُتَّقِينَ

(ਤੁਹਾਡੇ ਲਈ) ਸਤਿਕਾਰਯੋਗ ਮਹੀਨਿਆਂ ਦੀ ਪਾਬੰਦੀ ਉਹਨਾਂ (ਜ਼ਾਲਮਾਂ) ਵੱਲੋਂ ਸਤਿਕਾਰਯੋਗ ਮਹੀਨੇ ਦੀ ਪਾਬੰਦੀ ਦੇ ਬਦਲੇ ਵਿਚ ਹੇ ਅਤੇ ਸਤਿਕਾਰਯੋਗ ਚੀਜ਼ਾਂ ਦਾ ਲਿਹਾਜ਼ ਬਰਾਬਰੀ ਵਾਲਾ ਹੋਵੇਗਾ। ਸੋ ਜਿਹੜਾ ਕੋਈ ਤੁਹਾਡੇ ਨਾਲ (ਧੱਕਾ) ਕਰਦਾ ਹੇ ਤੁਸੀਂ ਵੀ ਉਸ ਦੇ ਨਾਲ ਉੱਨਾ ਹੀ ਧੱਕਾ ਕਰੋ ਜਿੱਨਾ ਧੱਕਾ ਉਸਨੇ ਤੁਹਾਡੇ ਨਾਲ ਕੀਤਾ ਹੇ। ਅੱਲਾਹ ਤੋਂ ਡਰੋ ਅਤੇ ਜਾਣ ਲਓ ਕਿ ਬੇਸ਼ੱਕ ਅੱਲਾਹ ਪਰਹੇਜ਼ਗਾਰਾਂ ਦਾ ਹੀ ਸਾਥੀ ਹੇ।