Skip to content
البَقَرَة /

ਆਇਤ 195

2 : 195

ਆਇਤ 195 of البَقَرَة (2 : 195). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 195

وَأَنفِقُواْ فِي سَبِيلِ ٱللَّهِ وَلَا تُلۡقُواْ بِأَيۡدِيكُمۡ إِلَى ٱلتَّهۡلُكَةِ وَأَحۡسِنُوٓاْۚ إِنَّ ٱللَّهَ يُحِبُّ ٱلۡمُحۡسِنِينَ

ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ ਅਤੇ ਆਪਣੇ ਹੱਥੀਂ ਆਪਣੀ ਬਰਬਾਦੀ ਨਾ ਕਰੋ। ਤੁਸੀਂ ਨੇਕੀਆਂ ਕਰੋ ਬੇਸ਼ੱਕ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।