Skip to content
البَقَرَة /

ਆਇਤ 199

2 : 199

ਆਇਤ 199 of البَقَرَة (2 : 199). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 199

ثُمَّ أَفِيضُواْ مِنۡ حَيۡثُ أَفَاضَ ٱلنَّاسُ وَٱسۡتَغۡفِرُواْ ٱللَّهَۚ إِنَّ ٱللَّهَ غَفُورٞ رَّحِيمٞ

ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ।