Skip to content
البَقَرَة /

ਆਇਤ 20

2 : 20
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 20

يَكَادُ ٱلۡبَرۡقُ يَخۡطَفُ أَبۡصَٰرَهُمۡۖ كُلَّمَآ أَضَآءَ لَهُم مَّشَوۡاْ فِيهِ وَإِذَآ أَظۡلَمَ عَلَيۡهِمۡ قَامُواْۚ وَلَوۡ شَآءَ ٱللَّهُ لَذَهَبَ بِسَمۡعِهِمۡ وَأَبۡصَٰرِهِمۡۚ إِنَّ ٱللَّهَ عَلَىٰ كُلِّ شَيۡءٖ قَدِيرٞ

ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।