Skip to content
البَقَرَة /

ਆਇਤ 200

2 : 200

ਆਇਤ 200 of البَقَرَة (2 : 200). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 200

فَإِذَا قَضَيۡتُم مَّنَٰسِكَكُمۡ فَٱذۡكُرُواْ ٱللَّهَ كَذِكۡرِكُمۡ ءَابَآءَكُمۡ أَوۡ أَشَدَّ ذِكۡرٗاۗ فَمِنَ ٱلنَّاسِ مَن يَقُولُ رَبَّنَآ ءَاتِنَا فِي ٱلدُّنۡيَا وَمَا لَهُۥ فِي ٱلۡأٓخِرَةِ مِنۡ خَلَٰقٖ

ਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।