Skip to content
البَقَرَة /

ਆਇਤ 203

2 : 203

ਆਇਤ 203 of البَقَرَة (2 : 203). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 203

۞ وَٱذۡكُرُواْ ٱللَّهَ فِيٓ أَيَّامٖ مَّعۡدُودَٰتٖۚ فَمَن تَعَجَّلَ فِي يَوۡمَيۡنِ فَلَآ إِثۡمَ عَلَيۡهِ وَمَن تَأَخَّرَ فَلَآ إِثۡمَ عَلَيۡهِۖ لِمَنِ ٱتَّقَىٰۗ وَٱتَّقُواْ ٱللَّهَ وَٱعۡلَمُوٓاْ أَنَّكُمۡ إِلَيۡهِ تُحۡشَرُونَ

(ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ। ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।

Explanation & meanings · 1
  1. ਅਰਫ਼ਾਤ ਤੋਂ ਮਿਨਾ ਦੀ ਵਾਪਸੀ ਤੇ ਜ਼ਿਲਹੱਜ ਦੀ ਗਿਆਰ੍ਹਵੀਂ ਬਾਰ੍ਹਵੀਂ ਤੇ ਤੇਰ੍ਹਵੀਂ ਤਾਰੀਖ਼ਾਂ ਵਿਚ ਅੱਲਾਹ ਦਾ ਜ਼ਿਕਰ ਅਤੇ ਤਕਬੀਰਾਂ ਪੜ੍ਹਣ ਦਾ ਹੁਕਮ ਹੇ। ਇਹਨਾਂ ਦਿਨਾਂ ਨੂੰ ‘ਅੱਯਾਮੇ ਮਾਅਦੂਦਾਤ’ ਜਾਂ ‘ਅੱਯਾਮੇ ਤਸ਼ਰੀਕ’ ਵੀ ਕਿਹਾ ਜਾਂਦਾ ਹੇ।