Skip to content
البَقَرَة /

ਆਇਤ 204

2 : 204

ਆਇਤ 204 of البَقَرَة (2 : 204). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 204

وَمِنَ ٱلنَّاسِ مَن يُعۡجِبُكَ قَوۡلُهُۥ فِي ٱلۡحَيَوٰةِ ٱلدُّنۡيَا وَيُشۡهِدُ ٱللَّهَ عَلَىٰ مَا فِي قَلۡبِهِۦ وَهُوَ أَلَدُّ ٱلۡخِصَامِ

(ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ ।

Explanation & meanings · 1
  1. ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵ=ਧ ਭੈੜਾ ਉਹ ਵਿਅਕਤੀ ਰੁ ਜਿਹੜਾ ਝਗੜਾਲੂ ਰੁ। (ਸਹੀ ਬੁਖ਼ਾਰੀ, ਹਦੀਸ: 4523)