Skip to content
البَقَرَة /

ਆਇਤ 205

2 : 205

ਆਇਤ 205 of البَقَرَة (2 : 205). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 205

وَإِذَا تَوَلَّىٰ سَعَىٰ فِي ٱلۡأَرۡضِ لِيُفۡسِدَ فِيهَا وَيُهۡلِكَ ٱلۡحَرۡثَ وَٱلنَّسۡلَۚ وَٱللَّهُ لَا يُحِبُّ ٱلۡفَسَادَ

ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।