Skip to content
البَقَرَة /

ਆਇਤ 206

2 : 206

ਆਇਤ 206 of البَقَرَة (2 : 206). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 206

وَإِذَا قِيلَ لَهُ ٱتَّقِ ٱللَّهَ أَخَذَتۡهُ ٱلۡعِزَّةُ بِٱلۡإِثۡمِۚ فَحَسۡبُهُۥ جَهَنَّمُۖ وَلَبِئۡسَ ٱلۡمِهَادُ

ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।