2 : 207
وَمِنَ ٱلنَّاسِ مَن يَشۡرِي نَفۡسَهُ ٱبۡتِغَآءَ مَرۡضَاتِ ٱللَّهِۚ وَٱللَّهُ رَءُوفُۢ بِٱلۡعِبَادِ
ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।