Skip to content
البَقَرَة /

ਆਇਤ 208

2 : 208

ਆਇਤ 208 of البَقَرَة (2 : 208). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 208

يَٰٓأَيُّهَا ٱلَّذِينَ ءَامَنُواْ ٱدۡخُلُواْ فِي ٱلسِّلۡمِ كَآفَّةٗ وَلَا تَتَّبِعُواْ خُطُوَٰتِ ٱلشَّيۡطَٰنِۚ إِنَّهُۥ لَكُمۡ عَدُوّٞ مُّبِينٞ

ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।