Skip to content
البَقَرَة /

ਆਇਤ 209

2 : 209

ਆਇਤ 209 of البَقَرَة (2 : 209). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 209

فَإِن زَلَلۡتُم مِّنۢ بَعۡدِ مَا جَآءَتۡكُمُ ٱلۡبَيِّنَٰتُ فَٱعۡلَمُوٓاْ أَنَّ ٱللَّهَ عَزِيزٌ حَكِيمٌ

ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।