Skip to content
البَقَرَة /

ਆਇਤ 210

2 : 210

ਆਇਤ 210 of البَقَرَة (2 : 210). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 210

هَلۡ يَنظُرُونَ إِلَّآ أَن يَأۡتِيَهُمُ ٱللَّهُ فِي ظُلَلٖ مِّنَ ٱلۡغَمَامِ وَٱلۡمَلَٰٓئِكَةُ وَقُضِيَ ٱلۡأَمۡرُۚ وَإِلَى ٱللَّهِ تُرۡجَعُ ٱلۡأُمُورُ

ਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।